Add parallel Print Page Options

50 ਲੇਵੀ ਦੇ ਲੋਕਾਂ ਨੂੰ ਆਖਣਾ ਕਿ ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਲਈ ਜ਼ਿੰਮੇਵਾਰ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਤੰਬੂ ਅਤੇ ਉਸ ਵਿੱਚਲੀਆਂ ਸਾਰੀਆਂ ਚੀਜ਼ਾਂ ਦੀ ਸੰਭਾਲ ਕਰਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪਵਿੱਤਰ ਤੰਬੂ ਅਤੇ ਉਸ ਵਿੱਚਲੀਆਂ ਸਭ ਚੀਜ਼ਾਂ ਨੂੰ ਚੁੱਕਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਡੇਰੇ ਇਸਦੇ ਆਲੇ-ਦੁਆਲੇ ਲਾਉਣ ਅਤੇ ਇਸਦੀ ਦੇਖ-ਭਾਲ ਕਰਨ।

Read full chapter

53 ਪਰ ਲੇਵੀ ਦੇ ਆਦਮੀਆ ਨੂੰ ਆਪਣੇ ਡੇਰੇ ਪਵਿੱਤਰ ਤੰਬੂ ਦੇ ਆਲੇ-ਦੁਆਲੇ ਲਾਉਣੇ ਚਾਹੀਦੇ ਹਨ। ਲੇਵੀ ਦੇ ਆਦਮੀ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਦੀ ਰੱਖਵਾਲੀ ਕਰਨ। ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਦੀ ਰੱਖਵਾਲੀ ਕਰਨਗੇ ਤਾਂ ਜੋ ਇਸਰਾਏਲ ਦੇ ਲੋਕਾਂ ਨਾਲ ਕੋਈ ਮੰਦੀ ਗੱਲ ਨਾ ਵਾਪਰੇ।”

Read full chapter