Add parallel Print Page Options

28 ਸ਼ਿਮਈ ਦੇ ਉੱਤਰਾਧਿਕਾਰੀ ਬਏਰਸ਼ਬਾ, ਮੋਲਾਦਾਹ, ਹਸਰ-ਸ਼ੂਆਲ 29 ਬਿਲਹਾਹ ਵਿੱਚ, ਅਸਮ, ਤੋਲਾਦ, 30 ਬਥੂਏਲ, ਹਾਰਮਾਹ, ਸਿਕਲਗ, 31 ਬੈਤ-ਮਰਕਾਬੋਥ ਵਿੱਚ, ਹਸਰ ਸੂਸੀਮ, ਬੈਤ-ਬਿਰਈ ਅਤੇ ਸ਼ਅਰਇਮ ਵਿੱਚ ਵੱਸਦੇ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਦਾਊਦ ਪਾਤਸ਼ਹ ਤੀਕ ਰਹੇ। 32 ਇਨ੍ਹਾਂ ਸ਼ਹਿਰਾਂ ਦੇ ਨੇੜੇ ਦੇ ਪੰਜ ਪਿੰਡ ਸਨ: ਏਟਾਮ, ਆਯਿਨ, ਰਿੰਮੋਨ, ਤੋਂਕਨ ਅਤੇ ਆਸ਼ਾਨ।

Read full chapter