Add parallel Print Page Options

ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ। ਤਾਂ ਸ਼ੈਤਾਨ ਉਸ ਨੂੰ ਪਰਤਾਉਣ ਲਈ ਆਇਆ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”

ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ:

‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ
    ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’” (A)

Read full chapter