Romans 12:2-4
Contemporary English Version
2 Don't be like the people of this world, but let God change the way you think. Then you will know how to do everything that is good and pleasing to him.
3 I realize God has treated me with undeserved grace, and so I tell each of you not to think you are better than you really are. Use good sense and measure yourself by the amount of faith that God has given you. 4 (A) A body is made up of many parts, and each of them has its own use.
Read full chapter
ਰੋਮੀਆਂ ਨੂੰ 12:2-4
Punjabi Bible: Easy-to-Read Version
2 ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ।
3 ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵੱਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਆਂ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸੱਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ। 4 ਸਾਡੇ ਸਭਨਾਂ ਕੋਲ ਸਰੀਰ ਹੈ ਅਤੇ ਉਸ ਸਰੀਰ ਦੇ ਕਈ ਅੰਗ ਹਨ, ਇਹ ਸਾਰੇ ਅੰਗ ਇੱਕੋ ਜਿਹਾ ਕੰਮ ਨਹੀਂ ਕਰਦੇ।
Read full chapterCopyright © 1995 by American Bible Society For more information about CEV, visit www.bibles.com and www.cev.bible.
2010 by Bible League International
